Articles

ਆਤਿਸ਼ੀ ’ਤੇ ਕੇਸ ਦਾਇਰ ਕਰਨ ’ਤੇ CM ਭਗਵੰਤ ਮਾਨ ਨੇ ਪ੍ਰਗਟਾਈ ਨਰਾਜ਼ਗੀ

Posted on

CM ਆਤਿਸ਼ੀ ਨੂੰ ਕੇਸ ਦਾਇਰ ਕਰਨ ’ਤੇ CM ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ […]

Articles

ਖੇਤਰੀ ਭਾਸ਼ਾਵਾਂ ਨੂੰ ਲੈ ਕੇ MP ਸਤਨਾਮ ਸਿੰਘ ਸੰਧੂ ਦਾ ਸੰਸਦ ‘ਚ ਵੱਡਾ ਬਿਆਨ

Posted on

ਨਵੀਂ ਦਿੱਲੀ : ਸਾਂਸਦ ਸਤਨਾਮ ਸਿੰਘ ਸੰਧੂ ਨੇ ਪੰਜਾਬੀ ਭਾਸ਼ਾ ਦੇ ਮੁੱਦੇ ਨੂੰ ਸੰਸਦ ਵਿੱਚ ਚੁੱਕਿਆ। ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੀਆਂ 28 ਬੋਲੀਆਂ ਸਨ ਪਰ ਹੁਣ ਇਹ ਸੁੰਗੜ ਕੇ 4 ਰਹਿ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਪੰਜਾਬ ਵਿੱਚ ਮਾਲਵਾਈ, ਮਾਝੀ, ਦੁਆਬੀ ਅਤੇ ਪੁਆਧੀ ਬੋਲੀਆ ਹੀ ਬਚੀਆ […]

Articles

ਕੁਲਬੀਰ ਸਿੰਘ ਜ਼ੀਰਾ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

Posted on

ਬੀਤੀ ਦੇਰ ਰਾਤ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ’ਤੇ ਫ਼ਾਇਰਿੰਗ ਹੋਈ ਹੈ। ਘਟਨਾ ਫ਼ਿਰੋਜ਼ਪੁਰ ਜ਼ੀਰਾ ਰੋਡ ’ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ’ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਪਿੱਛਾ ਕੀਤਾ। ਇੱਕ […]

Articles

ਭਾਜਪਾ ਗੁੰਡਾਗਰਦੀ ਕਰ ਰਹੀ ਹੈ, ਚੋਣ ਕਮਿਸ਼ਨ ਪੱਖਪਾਤੀ ਹੈ: ਮੁੱਖ ਮੰਤਰੀ ਆਤਿਸ਼ੀ

Posted on

ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਗੁੰਡਾਗਰਦੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਆਯੋਗ ਭਾਜਪਾ ਦੇ ਵਰਕਰਾਂ ਨੂੰ ਬਚਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਚੋਣ […]

Articles

USA ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲੈ ਕੇ ਸਖ਼ਤ, 205 ਗ਼ੈਰ ਕਾਨੂਨੀ ਭਾਰਤੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

Posted on

 ਨਵੀਂ ਦਿੱਲੀ : ਇਕ ਅਮਰੀਕੀ ਫ਼ੌਜੀ ਜਹਾਜ਼ ਦੁਆਰਾ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੀਆਂ ਰਿਪੋਰਟਾਂ ਤੋਂ ਬਾਅਦ, ਇਕ ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਖਾਸ ਵੇਰਵੇ ਸਾਂਝੇ ਕਰਦੇ ਦਸਿਆ ਕਿ, ਸੰਯੁਕਤ ਰਾਜ ਅਮਰੀਕਾ ਅਪਣੇ ਸਰਹੱਦੀ ਅਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਜ਼ੋਰਦਾਰ ਤੇ ਸਖ਼ਤੀ ਨਾਲ ਲਾਗੂ ਕਰ ਰਿਹਾ ਹੈ। ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਕੀਤੀਆਂ ਗਈਆਂ ਕਾਰਵਾਈਆਂ […]