ਪਿੰਡ ਚੰਦਭਾਨ ਪਹੁੰਚੇ ਨੈਸ਼ਨਲ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਦਲਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
Posted onਫ਼ਰੀਦਕੋਟ : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ। ਜਿਸ ਤੋਂ ਬਾਅਦ ਦਲਿਤ ਸਰਪੰਚ ਅਤੇ 40 ਹੋਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਨੈਸ਼ਨਲ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਉਥੇ ਦਲਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ। […]



