Articles

ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ : ਖੁੱਡੀਆਂ

Posted on

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫ਼ਾਰਮਾਂ ਤੋਂ ਸਾਲਾਨਾ 14 ਕਰੋੜ ਤੋਂ […]

Articles

SKM ਅਤੇ ਸ਼ੰਭ ਮੋਰਚੇ ਦੀ ਹੋਈ ਮੀਟਿੰਗ, ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ : ਜੋਗਿੰਦਰ ਉਗਰਾਹਾਂ

Posted on

ਚੰਡੀਗੜ੍ਹ : SKM ਅਤੇ ਸ਼ੰਭ ਮੋਰਚੇ ਦੀ ਚੰਡੀਗੜ੍ਹ  ਦੇ ਕਿਸਾਨ ਭਵਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅੰਦੋਲਨ ਵਿੱਚ ਏਕੇ ਦੇ ਪ੍ਰਸਤਾਵ ਉੱਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਏਕੇ ਉੱਤੇ ਵਿਚਾਰਾਂ ਹੋਈਆ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਅੰਦੋਲਨ […]

Articles

ਭਾਰਤੀ ਮੂਲ ਦੀ ਨਾਸਾ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਜਲਦੀ ਹੀ ਧਰਤੀ ‘ਤੇ ਆਵੇਗੀ ਵਾਪਸ

Posted on

ਵਾਸ਼ਿੰਗਟਨ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁੱਚ ਵਿਲਮੋਰ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਪਹਿਲਾਂ ਐਲਾਨੇ ਗਏ ਸਮੇਂ ਤੋਂ ਕੁਝ ਹਫ਼ਤੇ ਪਹਿਲਾਂ ਵਾਪਸ ਲਿਆ ਸਕਦੀ ਹੈ। […]

Articles

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 5 ਵਿਅਕਤੀਆਂ ਨੂੰ ਕੀਤਾ ਕਾਬੂ  

Posted on

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਵੱਲੋਂ 5 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਦੇ ਕਬਜ਼ੇ ‘ਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ’ਤੇ 1 […]

Articles

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

Posted on

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ […]

Articles

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰਾਂ ਪ੍ਰਤੀ ਅਪਣਾਇਆ ਸਖ਼ਤ ਰੁਖ਼, ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੀ ਲੋੜ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇੱਕ ਗੰਭੀਰ ਸਮਾਜਿਕ ਖ਼ਤਰਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਸਿਰਫ਼ ਕਾਨੂੰਨ ਵਿਵਸਥਾ ਦੀ ਸਮੱਸਿਆ ਨਹੀਂ ਹੈ, ਸਗੋਂ ਇੱਕ ਵੱਡੀ ਸਮਾਜਿਕ ਅਤੇ ਆਰਥਿਕ ਚੁਣੌਤੀ ਹੈ। ਇਸ ਵਧ ਰਹੇ ਖ਼ਤਰੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ […]