Articles

ਮੰਤਰੀ ਮੰਡਲ ਦੀ ਬੈਠਕ ‘ਚ ਲਏ ਗਏ ਇਹ ਵੱਡੇ ਫੈੈਸਲੇ, 24-25 ਨੂੰ ਚੱਲੇਗੀ ਸ਼ੈਸ਼ਨ ਦੀ ਕਾਰਵਾਈ

Posted on

ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਇਸ ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਇਹ ਪਹਿਲੀ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੋਈ। ਇਸ ਬੈਠਕ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ […]

Articles

ਬਾਬਾ ਬਕਾਲਾ ‘ਚ AAP ਸਰਪੰਚ ਦੇ ਪਤੀ ‘ਤੇ ਹੋਈ ਫ਼ਾਇਰਿੰਗ 

Posted on

ਬਾਬਾ ਬਕਾਲਾ : ਬਾਬਾ ਬਕਾਲਾ ਦੇ ਪਿੰਡ ਤਿੰਮੌਵਾਲ ’ਚ AAP ਸਰਪੰਚ ਦੇ ਪਤੀ ‘ਤੇ ਫ਼ਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਣਪਛਾਤੇ ਵਿਅਕਤੀਆਂ ਨੇ ਸਰਪੰਚ ਦੇ ਪਤੀ ’ਤੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ ’ਚ ਸਰਪੰਚ ਦਾ ਪਤੀ ਜ਼ਖ਼ਮੀ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ 3 ਅਣਪਛਾਤੇ ਹਮਲਾਵਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ […]

Articles

ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਵੱਡੀ ਕਾਰਵਾਈ, ਮੱਝਾਂ ਗਾਵਾਂ ਬੰਨਣ ਵਾਲੀ ਥਾਂ ਤੋਂ ਲਾਹੁਣ ਕੀਤੀ ਬਰਾਮਦ 

Posted on

ਜਲਾਲਾਬਾਦ : ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ’ਚ ਐਕਸਾਈਜ਼ ਅਤੇ ਪੁਲਿਸ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਤਾਂ ਗੱਡੀ ਭਰ ਕੇ ਲਾਹਣ ਦੀ ਬਰਾਮਦ ਹੋਈ ਹੈ। ਦੱਸ ਦਈਏ ਕਿ ਪਿੰਡ ਪਾਲੀ ਵਾਲਾ ਅਤੇ ਮਹਾਲਮ ਵਿਖੇ ਸ਼ਰਾਬ ਤਸਕਰਾਂ ਦੇ ਵੱਲੋਂ ਜਿਸ ਜਗ੍ਹਾ ’ਤੇ ਮੱਝਾਂ ਗਾਵਾਂ ਬੰਨੀਆਂ ਜਾਂਦੀਆਂ ਅਤੇ ਜਿੱਥੇ ਉਹ ਗੋਹਾ ਪਿਸ਼ਾਬ ਕਰਦੀਆਂ […]

Articles

ਹੁਸ਼ਿਆਰਪੁਰ ’ਚ ਬੀਜੇਪੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਆਏ ਬਜਟ ਬਾਰੇ ਦਿੱਤੀ ਜਾਣਕਾਰੀ

Posted on

ਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ’ਚ ਬੀਜੇਪੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਆਏ ਬਜਟ ਬਾਰੇ ਡਿਟੇਲ ’ਚ ਜਾਣਕਾਰੀ ਦਿੱਤੀ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਚਾਰ ਮਹੀਨਿਆਂ ’ਚ ਇੱਕ ਵੀ ਕੈਬਨਿਟ ਮੀਟਿੰਗ ਨਹੀਂ ਹੋਈ। ਕੈਬਨਿਟ ਮੀਟਿੰਗ ’ਚ ਹੀ ਅਹਿਮ […]