Articles

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਮੁਖੀ ਨੂੰ ਅਹੁਦੇ ਤੋਂ ਹਟਾਇਆ

Posted on

ਚੰਡੀਗੜ : ਪੰਜਾਬ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਇਕ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਾਵ ਤਹਿਤ ਵਿਜੀਲੈਂਸ ਮੁਖੀ ਆਈਪੀਐਸ ਵਰਿੰਦਰ ਕੁਮਾਰ (1993 ਬੈਚ) ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ 1995 ਬੈਚ ਦੇ ਏਡੀਜੀਪੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋ ਦਿਨ ਪਹਿਲਾਂ, ਪੰਜਾਬ […]

Articles

ਪੰਜਾਬ ਫੇਰੀ ਦੌਰਾਨ ਮੋਹਾਲੀ ਪਹੁੰਚੇ ਉਪ ਰਾਸ਼ਟਰਪਤੀ ਜਗਦੀਪ ਧਨਖੜ

Posted on

ਚੰਡੀਗੜ੍ਹ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ 19 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ ਹਨ। ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ’ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੇ ਮੇਅਰ ਮੌਜੂਦ ਰਹੇ। ਉਥੇ ਹੀ ਉਨ੍ਹਾਂ […]

Articles

ਪਿਉ ਨੇ ਆਪਣੇ ਹੀ ਇਕਲੌਤੇ ਪੁੱਤ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਪਿਉ ਨੂੰ ਕੀਤਾ ਕਾਬੂ

Posted on

ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸੰਗਤ ਮੰਡੀ ਦੇ ਪਿੰਡ ਚੱਕ ਰੁਲਦਾ ਸਿੰਘ ਵਾਲਾ ਵਿੱਚ ਵਾਪਰੀ, ਜਿੱਥੇ ਘਰੇਲੂ ਝਗੜੇ ਕਾਰਨ ਸੁਖਵਿੰਦਰ ਸਿੰਘ ਨੇ ਆਪਣੇ 35 ਸਾਲਾ ਪੁੱਤਰ ਅਰਸ਼ਦੀਪ ਸਿੰਘ ਨੂੰ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਦਿੱਤੀ। ਸੰਗਤ ਥਾਣਾ ਮੁਖੀ […]

Articles

ਜ਼ਿੰਮੇਵਾਰ ਪੰਥਕ ਅਹੁਦੇ ਤੋਂ ਅਸਤੀਫ਼ਾ ਕਿਸੇ ਮੁਸ਼ਕਲ ਦਾ ਹੱਲ ਨਹੀਂ : ਬਾਬਾ ਬਲਬੀਰ ਸਿੰਘ 96 ਕਰੋੜੀ

Posted on

ਮੌਜੂਦਾ ਪੰਥਕ ਹਲਾਤਾਂ ਤੇ ਬਣੀ ਸੰਕਟ ਤੇ ਗਹਿਰੀ ਚਿੰਤਾ ਵਿਅਕਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਰਵਾਂ ਰਵੀ ਚੱਲ ਦੇ ਕੰਮ ਵਿੱਚ ਅਸਤੀਫ਼ਾ ਕਿਹੜੀਆਂ ਮੁਸ਼ਕਲਾਂ ਦਿਕਤਾਂ ਦੀ ਮਜ਼ਬੂਰੀ […]

Articles

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ […]