Articles

 ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

Posted on

ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ […]

Articles

ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ

Posted on

ਜਲੰਧਰ : ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਇਥੇ ਕੈਨਾਲ ਰੈਸਟ ਹਾਊਸ ਵਿਖੇ ਮਾਈਨਿੰਗ ਤੇ ਡਰੇਨੇਜ […]

Articles

ਪਟਿਆਲਾ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚਲਾਇਆ ਬੁਲਡੋਜ਼ਰ

Posted on

ਪਟਿਆਲਾ : ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ ‘ਤੇ ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸ ਸਬੰਧ ਵਿੱਚ ਪਟਿਆਲਾ ਵਿੱਚ ਰਿੰਕੀ ਨਾਮ ਦੀ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਜੇਸੀਬੀ ਅਤੇ ਹੋਰ ਮਸ਼ੀਨਾਂ ਨਾਲ ਪਹੁੰਚ ਗਈਆਂ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਖੁਦ ਮੌਕੇ […]