ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ’ਚ ਲਗਾਏ ਗਏ ਕਾਲਿੰਗ ਸਿਸਟਮਾਂ ਬਾਰੇ ਮੰਗੀ ਰਿਪੋਰਟ
Posted onਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਜੇਲ ਵਿਭਾਗ ਨੂੰ ਸੂਬੇ ਦੀ ਹਰੇਕ ਜੇਲ ’ਚ ਲਗਾਏ ਗਏ ਕੈਦੀ ਕਾਲਿੰਗ ਸਿਸਟਮ ਮਸ਼ੀਨਾਂ ਦੀ ਗਿਣਤੀ ਦਾ ਵੇਰਵਾ ਦੇਣ ਵਾਲਾ ਇੱਕ ਹਲਫ਼ਨਾਮਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ “ਹਲਫ਼ਨਾਮੇ ’ਚ ਇਹ ਵੀ ਦੱਸਿਆ ਜਾਵੇਗਾ ਕਿ ਕੈਦੀਆਂ ਦੁਆਰਾ ਮੋਬਾਈਲ ਫ਼ੋਨਾਂ ਦੀ ਅਣਅਧਿਕਾਰਤ ਵਰਤੋਂ ’ਚ ਕੋਈ ਕਮੀ ਆਈ ਹੈ ਅਤੇ […]


