ਪੰਜਾਬ ਦੀ ਸਿਆਸਤ ਵਿੱਚ ਨੌਜਵਾਨ ਵੱਡੀ ਭੂਮਿਕਾ ਨਿਭਾਅ ਸਕਦੇ : ਗਿਆਨੀ ਹਰਪ੍ਰੀਤ ਸਿੰਘ
Posted onਪਟਿਆਲਾ : ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਖਤਮ ਨਹੀਂ ਹੋਵੇਗਾ ਕਿਉਂਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੇ ਆਉਂਦੇ ਹਨ ਤੇ ਚੱਲੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 5 ਮੈਂਬਰੀ ਕਮੇਟੀ ਦੇ 5 ਮੈਂਬਰਾਂ ਦੀ ਤਾਰੀਫ਼ ਕਰਦਾ ਹਾਂ ਉਹ ਅਡੋਲ […]


