ਦਿੱਲੀ ਸਰਕਾਰ ਵਲੋਂ ਮਹਿਲਾ ਦਿਵਸ ਸਬੰਧੀ ‘ਮਹਿਲਾ ਸਮ੍ਰਿਧੀ ਯੋਜਨਾ’ ਦੀ ਸ਼ੁਰੂਆਤ
Posted onਦਿੱਲੀ : ਦਿੱਲੀ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਦੇਣ ਲਈ ‘ਮਹਿਲਾ ਸਮ੍ਰਿਧੀ ਯੋਜਨਾ’ ਦੀ ਯੋਜਨਾ ਤਿਆਰ ਕੀਤੀ ਗਈ ਹੈ। ਸੂਬਾ ਸਰਕਾਰ ਕਿਸੇ ਵੀ ਸਮੇਂ ਆਪਣਾ ਅਧਿਕਾਰਤ ਐਲਾਨ ਕਰ ਸਕਦੀ ਹੈ। ਦਸਿਆ ਜਾ ਰਿਹਾ ਹੈ ਕਿ ਇਸ ਯੋਜਨਾ ਦਾ ਅਧਿਕਾਰਤ ਐਲਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਕੀਤਾ […]


