Articles

ਧਰਮ ਪਰਿਵਰਤਨ ਵੱਲ ਲਿਜਾਣ ਵਾਲੇ ਅੰਧਵਿਸ਼ਵਾਸਾਂ ਅਤੇ ਕਾਲੇ ਜਾਦੂ ਵਿਰੁੱਧ ਕਾਨੂੰਨ ਲਿਆਓ : MP ਵਿਕਰਮਜੀਤ ਸਿੰਘ ਸਾਹਨੀ

Posted on

ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਅੰਧਵਿਸ਼ਵਾਸਾਂ, ਕਾਲੇ ਜਾਦੂ ਅਤੇ ਚਮਤਕਾਰਾਂ ਰਾਹੀਂ ਮਾਸੂਮ ਲੋਕਾਂ ਦੇ ਸੋਸ਼ਣ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ। ਡਾ. ਵਿਕਰਮਜੀਤ ਨੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਲੱਖਾਂ ਲੋਕ ਅਖੌਤੀ ਚਮਤਕਾਰਾਂ ਦੇ ਧੋਖਾਧੜੀ ਵਾਲੇ ਅਕਾਇਆਂ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ […]

Articles

ਪਿੰਡ ’ਚ ਵੱਡੇ ਪੱਧਰ ’ਤੇ ਵੇਚਿਆ ਜਾ ਰਿਹਾ ਸੀ ਨਸ਼ਾ, ਪੀਲਾ ਪੰਜਾ ਲੈ ਕੇ ਪਹੁੰਚ ਗਈ ਪੁਲਿਸ

Posted on

ਪੰਜਾਬ ਸਰਕਾਰ ਵਲੋਂ ਲਗਾਤਾਰ ਨਸ਼ਿਆਂ ਵਿਰੁਧ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਕਈ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲਾਂ ਵਿਚ ਪਾਇਆ ਗਿਆ। ਇਸੇ ਮੁਹਿੰਮ ਦੇ ਚਲਦੇ ਹੋਏ ਪਿੰਡ ਸਾਧੂਹੇੜੀ ਵਿਚ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਦੇ ਉਚ ਅਧਿਕਾਰੀ ਨੇ ਦਸਿਆ ਕਿ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਕਈ […]

Articles

ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ਪ੍ਰਵਾਸੀ ਕਾਮਿਆਂ ਦੇ ਨਿਯਮਾਂ ਤੇ ਸ਼ਰਤਾਂ ਵਿਚ ਕਈ ਤਬਦੀਲੀਆਂ

Posted on

ਔਕਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ਅੱਜ ਤੋਂ ਪ੍ਰਵਾਸੀ ਕਾਮਿਆਂ ਦੇ ਲਈ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ। ਸਰਕਾਰ ਨੇ ਦਸੰਬਰ ਵਿਚ ਅਜਿਹਾ ਐਲਾਨ ਕੀਤਾ ਸੀ ਅਤੇ 20 ਫ਼ਰਵਰੀ ਨੂੰ ਇਸ ਦਾ ਰਸਮੀ ਐਲਾਨ ਕਰ ਦਿੱਤਾ ਸੀ। ਮਾਨਤਾ ਪ੍ਰਾਪਤ ਰੁਜ਼ਗਾਰ ਦਾਤਾ ਕੰਮ ਵੀਜ਼ਾ (1ccredited 5mployer Work Visa) ਅਤੇ ਸਪੈਸ਼ਲ ਪਰਪਜ਼ ਵਰਕ ਵੀਜ਼ਾ (Specific Purpose Work Visa) ਧਾਰਕਾਂ […]

Articles

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Posted on

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।   ਇਸ ਦੇ […]