Articles

ਦੋਸਤ ਹੀ ਨਿਕਲਿਆ ਕਾਤਲ, ਹਰੀਕੇ ਪੱਤਣ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ

Posted on

ਤਰਨਤਾਰਨ : ਹਰੀਕੇ ਪੱਤਣ ਦੇ ਪਿੰਡ ਬੂਹ ਹਵੇਲੀਆ ਨਜ਼ਦੀਕ ਭੇਦਭਰੇ ਹਾਲਤਾਂ ਵਿੱਚ ਨੌਜਵਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ ਅਤੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਇਕ ਨੌਜਵਾਨ ਦੀ ਲਾਸ਼ […]

Articles

ਯੂਕਰੇਨ ਦਾ ਵੱਡਾ ਡਰੋਨ ਹਮਲਾ, ਮਾਸਕੋ ‘ਤੇ ਹਮਲੇ ’ਚ 1 ਦੀ ਮੌਤ, 3 ਜ਼ਖ਼ਮੀ

Posted on

ਯੂਕਰੇਨ : ਯੂਕਰੇਨ ਨੇ ਹਾਲ ਹੀ ’ਚ ਰੂਸ ਦੀ ਰਾਜਧਾਨੀ ਮਾਸਕੋ ‘ਤੇ ਇੱਕ ਵੱਡਾ ਡਰੋਨ ਹਮਲਾ ਕੀਤਾ ਹੈ, ਜਿਸ ਵਿੱਚ ਘੱਟੋ-ਘੱਟ 34 ਡਰੋਨ ਸ਼ਾਮਲ ਸਨ। ਇਸ ਹਮਲੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਰੂਸੀ ਰੱਖਿਆ ਮੰਤਰਾਲੇ ਦੇ ਅਨੁਸਾਰ, ਮਾਸਕੋ ਅਤੇ ਪੱਛਮੀ ਰੂਸ ਦੇ ਹੋਰ ਖੇਤਰਾਂ ’ਚ ਕਈ ਡਰੋਨ ਨਸ਼ਟ […]

Articles

ਪੰਜਾਬ ‘ਚ ਨਸ਼ਿਆਂ ਦਾ ਦਰਿਆ ਅਕਾਲੀ ਦਲ- ਭਾਜਪਾ ਦੇ ਸਮੇਂ ਹੋਇਆ ਸ਼ੁਰੂ : ਹਰਪਾਲ ਚੀਮਾ

Posted on

ਚੰਡੀਗੜ੍ਹ: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਦੀ ਪੰਜਾਬ ਅਤੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਨੀਤੀ ਹੈ, ਸਾਡੀ ਮੁਹਿੰਮ ਉਸ ਕਲੰਕ ਨੂੰ ਸਾਫ਼ ਕਰਨ ਦੀ ਹੈ। ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਅਕਾਲੀ […]

Articles

ਤਰਨ ਤਾਰਨ ਵਿਖੇ ਗੁਰਦੁਆਰਾ ਸਾਂਝੀਵਾਲ ਦੇ ਬਾਹਰ ਗੁਟਕਾ ਸਾਹਿਬ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ

Posted on

ਤਰਨ ਤਾਰਨ : ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਬੇਸ਼ੱਕ ਪੰਜਾਬ ਸ਼ਰਾਰਤੀ ਅਨਸਰਾਂ ਖਿਲਾਫ਼ ਕਈ ਸਿਕੰਜੇ ਕੱਸੇ ਹੋਏ ਹਨ ਪਰੰਤੂ ਫਿਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।  ਹੁਣ ਫਿਰ ਬੇਅਦਬੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਰਨ ਦੇ ਮਹੱਲਾ ਨਾਨਕਸਰ ਦੇ ਗੁਰਦੁਆਰਾ ਸਾਹਿਬ ਸਾਂਝੀਵਾਲ […]

Articles

ਚੰਡੀਗੜ੍ਹ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਪ੍ਰਸ਼ਾਸਨ ਨੇ ਬਣਾਈਆਂ 9 ਵਿਸ਼ੇਸ਼ ਕਮੇਟੀਆਂ

Posted on

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਿਸਟਮ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 9 ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਸਫਾਈ, ਕਾਨੂੰਨ ਲਾਗੂ ਕਰਨ, ਅੱਗ ਬੁਝਾਉਣ, ਵਾਤਾਵਰਣ ਸੁਧਾਰ, ਮਹਿਲਾ ਸਸ਼ਕਤੀਕਰਨ, ਬਿਜਲੀ, ਝੁੱਗੀ-ਝੌਂਪੜੀ ਅਤੇ ਕਲੋਨੀ ਵਿਕਾਸ, ਬਾਜ਼ਾਰ ਪ੍ਰਣਾਲੀ ਅਤੇ ਕਲਾ ਅਤੇ ਸੱਭਿਆਚਾਰ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣਗੀਆਂ। ਨਗਰ ਨਿਗਮ […]