Articles

UAE ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ

Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ […]

Articles

ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ 

Posted on

ਦਿੱਲੀ : ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ ਹੈ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ।  ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ […]

Articles

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

Posted on

ਐਸ.ਏ.ਐਸ.ਨਗਰ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Articles

ਗੈਰ- ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਐਲਾਨ

Posted on

ਅਮਰੀਕਾ : ਟਰੰਪ ਪ੍ਰਸ਼ਾਸਨ ਨੇ CBP ਹੋਮ ਮੋਬਾਈਲ ਐਪਲੀਕੇਸ਼ਨ ਵਿੱਚ ਇੱਕ ਨਵੀਂ ਵਿਸ਼ੇਸ਼ਤਾ ਪੇਸ਼ ਕੀਤੀ ਹੈ, ਜਿਸ ਨਾਲ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਸਵੈ-ਇੱਛਾ ਨਾਲ ਸੰਯੁਕਤ ਰਾਜ ਛੱਡਣ ਦੇ ਯੋਗ ਬਣਾਇਆ ਗਿਆ ਹੈ। ਇਸ ਪਹਿਲ ਦਾ ਉਦੇਸ਼ ਸਰਹੱਦੀ ਸੁਰੱਖਿਆ ਨੂੰ ਵਧਾਉਣਾ ਅਤੇ ਇਮੀਗ੍ਰੇਸ਼ਨ ਲਾਗੂਕਰਨ ਨੂੰ ਸੁਚਾਰੂ ਬਣਾਉਣਾ ਹੈ। ਹਾਲਾਂਕਿ, ਕਾਨੂੰਨੀ ਮਾਹਰ ਸਾਵਧਾਨੀ ਵਰਤਣ ਦੀ ਸਲਾਹ ਦਿੰਦੇ ਹਨ। ਉਹ […]