ਤੁਲਸੀ ਗਬਾਰਡ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
Posted onਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ ਤੁਲਸੀ ਗਬਾਰਡ ਨੇ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਗਬਾਰਡ ਇਸ ਸਮੇਂ ਭਾਰਤ ਦੇ ਢਾਈ ਦਿਨਾਂ ਦੌਰੇ ‘ਤੇ ਹਨ। ਰਾਜਨਾਥ ਸਿੰਘ ਅਤੇ ਗਬਾਰਡ ਵਿਚਕਾਰ ਹੋਈ ਮੁਲਾਕਾਤ ਵਿੱਚ ਰੱਖਿਆ ਅਤੇ ਸੁਰੱਖਿਆ […]