ਮੰਤਰੀ ਚੀਮਾ ਅਤੇ ਹਰਜੋਤ ਬੈਂਸ ਨੇ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਕੀਤਾ ਉਦਘਾਟਨ
Posted onਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ […]