PMKSY ਸਕੀਮ ਤਹਿਤ ਪੰਜਾਬ ’ਚ 1557 ਕਰੋੜ ਦੇ 61 ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ : ਰਵਨੀਤ ਬਿੱਟੂ
Posted onਬਠਿੰਡਾ : ਭੋਜਨ ਸੁਰੱਖਿਆ ਅਤੇ ਗੁਣਵੱਤਾ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਕਿ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ ਵਿੱਤੀ ਸਾਲ 2025-26 ਵਿਚ ਭਾਰਤ ਭਰ ਵਿਚ 100 ਨਵੀਆਂ ਪ੍ਰਵਾਨਿਤ ਫੂਡ ਟੈਸਟਿੰਗ ਲੈਬਾਰਟਰੀਆਂ ਦੀ ਸਥਾਪਨਾ ਲਈ ਵਿੱਤੀ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਕਿਸਾਨ […]