ਡੀ.ਜੀ.ਪੀ ਗੌਰਵ ਯਾਦਵ ਨੇ ਸਾਰੇ ਐਸ.ਐਸ.ਪੀਜ਼ ਨੂੰ ਇੱਕ ਹਫ਼ਤੇ ਦੇ ਅੰਦਰ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ਦੇ ਦਿੱਤੇ ਨਿਰਦੇਸ਼
Posted onਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵਾਰਤਾ ਕਰਕੇ ਦੱਸਿਆ ਹੈ ਕਿ ਸਾਰੇ ਐਸਐਸਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਐਸਐਸਪੀਜ਼ ਨੂੰ ਇੱਕ ਹਫ਼ਤੇ ਦੇ ਅੰਦਰ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਅਤੇ ਸਪਲਾਇਰਾਂ ਦੀਆਂ ਪੁੱਛਗਿੱਛ ਰਿਪੋਰਟਾਂ, ਜਨਤਾ ਤੋਂ ਪ੍ਰਾਪਤ […]