ਹਾਈ ਵੋਲਟੇਜ਼ ਤਾਰਾਂ ਦੇ ਸੰਪਰਕ ਵਿੱਚ ਆਉਣ ਕਾਰਨ ਮਕੈਨਿਕ ਝੁਲਸਿਆ
Posted onਅਬੋਹਰ : ਅਬੋਹਰ ਦੇ ਅਜ਼ੀਮਗੜ੍ਹ ਵਿੱਚ ਅੱਜ ਦੁਪਹਿਰ ਇੱਕ ਸਟੀਲ ਗਰਿੱਲ ਮਕੈਨਿਕ ਹਾਈ ਵੋਲਟੇਜ਼ ਤਾਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੁਰੀ ਤਰ੍ਹਾਂ ਝੁਲਸ ਗਿਆ। ਉਸ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]