Articles

ਡੋਨਾਲਡ ਟਰੰਪ ਦੇ ਨਵੇਂ ਟੈਰਿਫ ਨਾਲ IPhone ਦੀ ਕੀਮਤ ਹੋਵੇਗੀ ਮਹਿੰਗੀ

Posted on

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਟੈਰਿਫ ਦਾ ਪ੍ਰਭਾਵ iPhone ਦੀਆਂ ਕੀਮਤਾਂ ‘ਤੇ ਪੈ ਸਕਦਾ ਹੈ। ਐਪਲ ਆਪਣੇ iPhone ਦੀ ਜ਼ਿਆਦਾਤਰ ਮੈਨੂਫੈਕਚਰਿੰਗ ਚੀਨ ਵਿਚ ਕਰਦਾ ਹੈ। ਡੋਨਾਲਡ ਟਰੰਪ ਨੇ ਚੀਨ ‘ਤੇ 54 ਪ੍ਰਤੀਸ਼ਤ ਦਾ ਟੈਰਿਫ ਲਗਾਇਆ ਹੈ। ਜੇਕਰ ਇਹ ਟੈਰਿਫ ਲਾਗੂ ਰਹਿੰਦੇ ਹਨ ਤਾਂ iPhone ਦੀ ਕੀਮਤ 30 ਤੋਂ 40 ਪ੍ਰਤੀਸ਼ਤ ਤੱਕ ਵਧ […]

Articles

ਜਲੰਧਰ ਪਹੁੰਚੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਫ਼ਸਲ ਖਰੀਦ ਸਬੰਧੀ 4 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ 

Posted on

ਜਲੰਧਰ : ਅੱਜ ਜਲੰਧਰ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੋਆਬਾ ਖੇਤਰ ਦੇ ਅਧਿਕਾਰੀਆਂ ਨਾਲ ਫ਼ਸਲਾਂ ਦੀ ਖ਼ਰੀਦ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਗਵਾੜਾ ਅਤੇ ਕਪੂਰਥਲਾ ਦੇ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨਾਲ ਫ਼ਸਲਾਂ ਦੀ ਖ਼ਰੀਦ ਨੂੰ ਹਰ ਤਰ੍ਹਾਂ ਨਾਲ ਆਸਾਨ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ […]

Articles

‘ਤੁਹਾਨੂੰ ਟਰੰਪ ਦੇ ਕੰਮ ਦਾ ਇੰਨਾ ਜਨੂੰਨ ਕਿਉਂ…’

Posted on

ਨਵੀਂ ਦਿੱਲੀ: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਅਤੇ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਵਿਚਾਲੇ ਹੋਈ ਤਕਰਾਰ ਦੀਆਂ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਜਿਹਾ ਹੀ ਕੁਝ ਸ਼ੁੱਕਰਵਾਰ ਨੂੰ ਹੋਇਆ ਜਦੋਂ ਰਾਘਵ ਚੱਢਾ ਨੇ ਲਗਾਤਾਰ ਦੂਜੇ ਦਿਨ ਅਮਰੀਕਾ ਵੱਲੋਂ ਲਗਾਏ ਗਏ ਟੈਰਿਫ਼ ‘ਤੇ ਸਵਾਲ ਚੁੱਕਿਆ। ਇਸ ‘ਤੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ […]

Articles

ਮਾਤਾ ਨੈਣਾ ਦੇਵੀ ਦੇ ਦਰਬਾਰ ‘ਚ ਪਹੁੰਚੇ ਸੀ.ਐਮ ਭਗਵੰਤ ਮਾਨ, ਪਤਨੀ ਸਮੇਤ ਹਵਨ ਯੱਗ ‘ਚ ਲਿਆ ਹਿੱਸਾ

Posted on

ਹਿਮਾਚਲ ਪ੍ਰਦੇਸ਼ : ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਹਵਨ ਯੱਗ ਕੀਤਾ। ਇਸ ਦੇ ਨਾਲ ਹੀ ਮਾਤਾ ਦੀ ਪੂਜਾ ਕੀਤੀ ਜਾਂਦੀ […]