ਰਾਮਪੁਰਾ ’ਚ ਧਰਨਾ ਦੇ ਰਹੇ ਅਧਿਆਪਕ ਤੇ ਕਿਸਾਨਾਂ ’ਤੇ ਪੁਲਿਸ ਨੇ ਵਰਾਈਆਂ ਡਾਂਗਾਂ
Posted onਰਾਮਪੁਰਾ : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਥਾਣਾ ਸਦਰ ਰਾਮਪੁਰਾ ਅੱਗੇ ਧਰਨਾ ਦੇ ਰਹੇ ਅਧਿਆਪਕ ਤੇ ਕਿਸਾਨਾਂ ’ਤੇ ਪੁਲਿਸ ਨੇ ਡਾਂਗਾਂ ਵਰਾਈਆਂ ਹਨ। ਜਾਣਕਾਰੀ ਅਨੁਾਸਰ ਬਠਿੰਡਾ ਪੁਲਿਸ ਵਲੋਂ ਪਿੰਡ ਚਾਓ ਕੇ ਵਿਖੇ ਆਦਰਸ਼ ਸਕੂਲ ਅੱਗੇ ਪ੍ਰਦਰਸ਼ਨ ਕਰ ਰਹੇ ਬਰਖ਼ਾਸਤ ਅਧਿਆਪਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਦੀ […]