Articles

ਭਿਆਨਕ ਗਰਮੀ ਦਾ ‘ਰੈੱਡ ਅਲਰਟ’ ਜਾਰੀ

Posted on

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਕਹਿਰ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਹੋਰ ਵੀ ਗੰਭੀਰ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ […]

Articles

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਚ ਐਕਸਾਇਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ

Posted on

ਨਵੀਂ ਦਿੱਲੀ: ਸਰਕਾਰ ਨੇ ਸੋਮਵਾਰ ਨੂੰ ਇੱਕ ਅਧਿਕਾਰਤ ਆਦੇਸ਼ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਪੈਟਰੋਲ ‘ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 10 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਆਦੇਸ਼ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ […]

Articles

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸਟਾਕ ਬਾਜ਼ਾਰ ਨੂੰ ਬਰਬਾਦ ਕਰ ਦਿੱਤਾ : ਰਾਹੁਲ ਗਾਂਧੀ

Posted on

ਬਿਹਾਰ: ਸੋਮਵਾਰ ਨੂੰ ਬਿਹਾਰ ਦੇ ਦੌਰੇ ‘ਤੇ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਅਤੇ ਆਰਐਸਐਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ- ਮਹਾਤਮਾ ਗਾਂਧੀ ਨੇ ਸੱਚ ਦੇ ਨਾਲ ਮੇਰੇ ਪ੍ਰਯੋਗ ਲਿਖੇ ਸਨ। ਮੋਦੀ ਜੀ ਸ਼ਾਇਦ “ਝੂਠ ਨਾਲ ਮੇਰੇ ਪ੍ਰਯੋਗ” ਲਿਖਣਗੇ।ਆਰਐਸਐਸ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, ‘ਸਾਵਰਕਰ ਦੀ ਸੋਚ ਦੇਸ਼ ਦੇ ਸੰਵਿਧਾਨ ਵਿੱਚ ਨਹੀਂ ਹੈ।’ ਇਸ […]

Articles

 ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੋੜਾ ਘਰ ਵਿਖੇ ਕੀਤੀ ਸੇਵਾ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ। ਉਹਨਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਸੰਗਤ ਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਂਝ ਇਹ ਪਹਿਲੀ ਵਾਰ ਹੈ […]