Articles

ਪੁਲਿਸ ਤੇ ਲੁਟੇਰਿਆਂ ਵਿਚਾਲੇ ਗੋਲ਼ੀਬਾਰੀ, ਮੁਠਭੇੜ ਤੋਂ ਬਾਅਦ 2 ਲੁਟੇਰੇ ਗ੍ਰਿਫ਼ਤਾਰ

Posted on

ਲੁਧਿਆਣਾ :  ਖੰਨਾ ਪੁਲਿਸ ਨੇ ਦੁਕਾਨਦਾਰ ‘ਤੇ ਗੋਲੀਬਾਰੀ ਕਰਨ ਵਾਲੇ ਚਾਰ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਵਿੱਚੋਂ ਦੋ ਦੀਆਂ ਲੱਤਾਂ ਟੁੱਟ ਗਈਆਂ। ਜ਼ਖਮੀ ਅਪਰਾਧੀਆਂ ਦੀ ਪਛਾਣ ਮਨਦੀਪ ਸਿੰਘ ਡਿੱਕੀ ਅਤੇ ਨਰਿੰਦਰ ਸਿੰਘ ਨੂਰੀ ਵਜੋਂ ਹੋਈ ਹੈ। ਪਿਸਤੌਲ ਨਾਲ ਲੁੱਟ ਦੀ ਕੋਸ਼ਿਸ਼ ਜਾਣਕਾਰੀ ਅਨੁਸਾਰ ਮਨਦੀਪ ਲੁਧਿਆਣਾ ਦੇ ਗਿੱਲ […]

Articles

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

Posted on

ਫ਼ਰੀਦਕੋਟ : ਭਾਰਤ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ 134ਵੀ ਜਯੰਤੀ ਮੌੱਕੇ ਅੱਜ ਫ਼ਰੀਦਕੋਟ ਦੇ ਪੰਡਿਤ ਚੇਤਨ ਦੇਵ ਐਜੂਕੇਸ਼ਨ ਕਾਲਜ ’ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।  ਜਿੱਥੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਨਾਲ ਹੀ ਵਿਸ਼ੇਸ਼ ਮਹਿਮਾਨ ਵਜੋਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਸਮਾਗਮ ਦਾ […]

Articles

ਮੋਹਾਲੀ ਕੋਰਟ ਨੇ ਪ੍ਰਤਾਪ ਬਾਜਵਾ ਦੇ ਖ਼ਿਲਾਫ਼ ਹੋਈ FIR ਨੂੰ ਤੁਰੰਤ ਆਨਲਾਈਨ ਕਰਨ ਦਾ ਦਿੱਤਾ ਹੁਕਮ

Posted on

ਮੋਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਉਸ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 […]

Articles

ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਉਪਰਾਲੇ ਸਦਕਾ ਮਾਪਿਆਂ ਤੱਕ ਪਹੁੰਚਿਆ ਅਪਾਹਜ ਪੰਜਾਬੀ ਨੌਜਵਾਨ ਸੁਨੀਲ

Posted on

ਮਿਲਾਨ: ਰੋਜੀ-ਰੋਟੀ ਦੀ ਭਾਲ ਵਿੱਚ ਸਾਲ 2019 ਵਿੱਚ  ਇਟਲੀ ਆਏ ਜਲੰਧਰ ਜਿਲੇ ਦੇ ਪਿੰਡ ਬੁਲੰਦਪੁਰ ਨਾਲ਼ ਸਬੰਧਿਤ ਪੰਜਾਬੀ ਨੌਜਵਾਨ ਸੁਨੀਲ ਕੁਮਾਰ ,ਜਿਸ ਨੂੂੰ ਕਿ ਅਗੱਸਤ 2021 ਵਿੱਚ ਅਚਾਨਕ ਪੈਰਾਲਈਜਡ ਹੋ ਗਿਆ ਸੀ ਅਤੇ ਪੂਰੀ ਤਰਾਂ ਅਪਾਹਜ ਅਵੱਸਥਾ ਵਿੱਚ ਇਟਲੀ ਦੇ ਵੈਰੋਨਾ ਹਸਪਤਾਲ ਵਿੱਚ ਜੇਰੇ ਇਲਾਜ ਸੀ। ਬੀਤੇ ਦਿਨ ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਉਪਰਾਲੇ ਸਦਕਾ ਇੰਟਰਨੈਸ਼ਨਲ […]

Articles

22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,700 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,660 ਰੁਪਏ

Posted on

ਨਵੀਂ ਦਿੱਲੀ: ਅਮਰੀਕਾ ਅਤੇ ਚੀਨ ਵਿਚਕਾਰ ਵਧਦੇ ਵਪਾਰ ਯੁੱਧ ਅਤੇ ਮੰਦੀ ਦੇ ਡਰ ਕਾਰਨ ਇਸ ਸਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,500 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ। ਜੇਕਰ ਅੰਤਰਰਾਸ਼ਟਰੀ ਦਰਾਂ ਦੇ ਹਿਸਾਬ ਨਾਲ ਹਿਸਾਬ ਲਗਾਇਆ ਜਾਵੇ ਤਾਂ ਭਾਰਤ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 1.30 ਲੱਖ ਰੁਪਏ ਤੱਕ ਜਾ ਸਕਦੀ ਹੈ। ਵਿਦੇਸ਼ੀ ਨਿਵੇਸ਼ ਬੈਂਕ ਗੋਲਡਮੈਨ […]