ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰ, ਤਨਾਅਪੂਰਨ ਹੋਇਆ ਮਾਹੌਲ
Posted onਸੁਨਾਮ : ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ। ਬਹਿਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਹੜਤਾਲ ‘ਤੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਐਮ ਮਾਨ ਛਾਜਲੀ ਵਿਖੇ ਸਕੂਲ ਆਫ਼ ਐਮੀਨੈਂਸ ਦਾ […]