ਰਾਹੁਲ ਗਾਂਧੀ ਨੇ ‘ਨਵਾਂ ਕਾਨੂੰਨ’ ਬਣਾਉਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Posted onਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੂੰ ਇਕ ਪੱਤਰ ਲਿਖ ਕੇ ਰੋਹਿਤ ਵੇਮੁਲਾ ਐਕਟ ਨਾਮਕ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ। ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ, ਕਾਂਗਰਸ ਸੰਸਦ ਮੈਂਬਰ ਨੇ ਅੰਬੇਡਕਰ ਨੂੰ ਉਨ੍ਹਾਂ ਦੇ ਜੀਵਨ ਕਾਲ ਦੌਰਾਨ ਹੋਏ ਵਿਤਕਰੇ ਨੂੰ ਉਜਾਗਰ ਕੀਤਾ। ਰਾਹੁਲ […]