ਕੈਬਨਟ ਮੰਤਰੀ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੀਆਂ ਮੰਡੀਆਂ ਦਾ ਦੌਰਾ
Posted onਅੰਮ੍ਰਿਤਸਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ […]