ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਮੁਅੱਤਲ, ਕਿਹਾ 72 ਘੰਟਿਆਂ ‘ਚ ਛੱਡ ਜਾਓ ਭਾਰਤ
Posted onਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਪਾਕਿਸਤਾਨ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਸਾਰੇ ਮੌਜੂਦਾ ਵੀਜ਼ੇ ਰੱਦ, ਸਿਰਫ ਮੈਡੀਕਲ ਵੀਜ਼ੇ ਨੂੰ ਸੀਮਤ ਛੋਟ ਭਾਰਤ ਸਰਕਾਰ ਦੇ ਅਨੁਸਾਰ, ਪਾਕਿਸਤਾਨ ਦੇ ਨਾਗਰਿਕਾਂ ਨੂੰ ਦਿੱਤੇ ਗਏ ਸਾਰੇ ਮੌਜੂਦਾ ਵੈਲਿਡ ਵੀਜ਼ੇ […]