Articles

ਮੋਹਾਲੀ ਸਾਈਬਰ ਕ੍ਰਾਈਮ ਥਾਣੇ ’ਚ ਪੇਸ਼ ਹੋਏ ਪ੍ਰਤਾਪ ਬਾਜਵਾ

Posted on

ਮੁਹਾਲੀ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਾਈਬਰ ਥਾਣੇ ਵਿਖੇ ਪੇਸ਼ ਹੋਏ ਹਨ। ਬੀਤੀ ਰਾਤ ਮੁਹਾਲੀ ਪੁਲਿਸ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਇਥੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ।  32 ਬੰਬਾਂ ਵਾਲਾ ਬਿਆਨ ਦੇਣ ਕਾਰਨ ਉਨ੍ਹਾਂ ਉੱਤੇ ਮਾਮਲਾ ਦਰਜ ਹੋਇਆ ਸੀ। ਅਤੇ ਇੱਕ ਵਾਰ ਪਹਿਲਾਂ ਵੀ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਇਸ […]

Articles

ਨਿਆਂਇਕ ਹਿਰਾਸਤ ਵਿਚ ਭੇਜਿਆ ਬਰਖ਼ਾਸਤ ਮਹਿਲਾ ਕਾਂਸਟੇਬਲ ਦਾ ਸਾਥੀ

Posted on

 ਚਿੱਟੇ ਦੇ ਨਾਲ ਫੜ੍ਹੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 3 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਸੋਨੂੰ ਨੂੰ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਮਾਣਯੋਗ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ […]

Articles

ਪਾਕਿਸਤਾਨ ਦੇ ਕਵੇਟਾ ਵਿੱਚ ਧਮਾਕਾ, ਮਾਰੇ ਗਏ ਚਾਰ ਪਾਕਿਸਤਾਨੀ ਸੈਨਿਕ

Posted on

ਬਲੋਚਿਸਤਾਨ : ਬਲੋਚਿਸਤਾਨ ਵਿੱਚ ਪਾਕਿਸਤਾਨੀ ਫ਼ੌਜ ‘ਤੇ ਵੱਡਾ ਹਮਲਾ ਹੋਇਆ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਵਿੱਚ ਮਾਰਗਟ ਚੈੱਕਪੋਸਟ ਨੇੜੇ ਇੱਕ ਵਾਹਨ ਨੇੜੇ ਹੋਏ ਇੱਕ ਸ਼ਕਤੀਸ਼ਾਲੀ ਧਮਾਕੇ ਵਿੱਚ ਘੱਟੋ-ਘੱਟ ਚਾਰ ਅਰਧ ਸੈਨਿਕ ਜਵਾਨ ਮਾਰੇ ਗਏ। ਅਧਿਕਾਰਤ ਸੂਤਰਾਂ ਅਨੁਸਾਰ ਹਮਲੇ ਵਿੱਚ ਤਿੰਨ ਲੋਕ ਜ਼ਖ਼ਮੀ ਹੋਏ ਹਨ। ਇਸ ਹਮਲੇ ਦਾ ਦੋਸ਼ ਬਲੋਚ ਬਾਗੀਆਂ ‘ਤੇ ਲਗਾਇਆ ਜਾ ਰਿਹਾ ਹੈ, ਜਿਨ੍ਹਾਂ […]