Day: May 7, 2025
ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ
Posted on‘ਆਪੋਸ਼ਨ ਸਿੰਦੂਰ’ ਤੋਂ ਬੌਖਲਾਇਆ ਪਾਕਿਸਤਾਨ ਸਾਰੀ ਰਾਤ 10C ‘ਤੇ ਪਾਕਿਸਤਾਨ ਨੇ ਕੀਤੀ ਗੋਲੀਬਾਰੀ ਪੁੰਛ ‘ਚ ਗੁਰੂ ਘਰ ਦੀ ਇਮਾਰਤ ਨੂੰ ਪਹੁੰਚਿਆ ਨੁਕਸਾਨ ਗ੍ਰੰਥੀ ਸਿੰਘ ਸਣੇ 10 ਭਾਰਤੀਆਂ ਦੀ ਹੋਈ ਮੌਤਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ
ਕਿਹਾ- ‘ਜੇਕਰ ਭਾਰਤ ਰੁਕਦਾ ਹੈ, ਤਾਂ ਅਸੀਂ ਪਿੱਛੇ ਹਟਣ ਨੂੰ ਤਿਆਰ ਹਾਂ ?
Posted onਪਾਕਿਸਤਾਨ ‘ਚ ਭਾਰਤੀ ਹਮਲੇ ‘ਚ 26 ਅੱਤਵਾਦੀ ਢੇਰ, 46 ਜ਼ਖਮੀ; ਪੰਜਾਬ ਸੂਬੇ ‘ਚ ਐਮਰਜੈਂਸੀ ਲਾਗੂ
Posted onਨਵੀਂ ਦਿੱਲੀ : 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਇਸ ਵਿੱਚ ਮਾਸੂਮ ਲੋਕਾਂ ਦੀ ਮੌਤ ਦਾ ਬਦਲਾ ਲੈਂਦੇ ਹੋਏ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ 9 ਥਾਵਾਂ ‘ਤੇ ਹਵਾਈ ਹਮਲੇ ਕੀਤੇ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। 46 ਅੱਤਵਾਦੀ ਜ਼ਖਮੀ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਹਮਲੇ ਵਿੱਚ, ਬਹੁਤ […]
ਆਪਰੇਸ਼ਨ ਸਿੰਦੂਰ ਕਾਮਯਾਬ ਹੋਣ ਤੋਂ ਬਾਅਦ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Posted onਭਾਰਤ ਵੱਲੋਂ ਹਾਲ ਹੀ ਵਿੱਚ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ, ਦੇਸ਼ ਦੀਆਂ ਰਾਜਨੀਤਿਕ ਅਤੇ ਕੂਟਨੀਤਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਰੇਸ਼ਨ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਸੁਰੱਖਿਆ ਸਥਿਤੀ ‘ਤੇ […]
ਤਣਾਅ ਵਿਚਕਾਰ ਭਾਰਤ ਸਰਕਾਰ ਨੇ ਅਟਾਰੀ-ਵਾਹਗ਼ਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਕੀਤੀ ਬੰਦ
Posted onਬੀਤੀ ਰਾਤ ਭਾਰਤ ਵਲੋਂ ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਵਿਚਲੇ ਇਲਾਕਿਆਂ ’ਚ ਅਤਿਵਾਦੀਆਂ ਦੇ ਟ੍ਰੇਨਿੰਗ ਸੈਂਟਰਾਂ ਨੂੰ ਨਸ਼ਟ ਕਰ ਦਿਤਾ ਤੇ ਇਸ ਹਮਲੇ ਵਿਚ ਅਤਿਵਾਦੀਆਂ ਦੀ ਜਾਨ-ਮਾਲ ਨੂੰ ਕਾਫ਼ੀ ਨੁਕਸਾਨ ਹੋਇਆ। ਸਿੱਟੇ ਵਜੋਂ ਦੋਵਾਂ ਮੁਲਕਾਂ ਵਿਚ ਇਕ ਵਾਰ ਫਿਰ ਤਣਾਅ ਸਾਹਮਣੇ ਆ ਗਿਆ। ਦੋਵੇਂ ਪਾਸੇ ਚੌਕਸੀ ਲਈ ਕਈ ਸਰਹੱਦੀ ਖੇਤਰਾਂ ਵਿਚ ਸਕੂਲ ਕਾਲਜ ਬੰਦ […]
‘ਇੱਕ ਬਹੁਤ ਹੀ ਸਟੀਕ ਹਮਲਾ, ਇਹ ਹੋਣਾ ਹੀ ਸੀ…’ ਆਪ੍ਰੇਸ਼ਨ ਸਿੰਦੂਰ ‘ਤੇ PM ਮੋਦੀ ਦੀ ਪਹਿਲੀ ਪ੍ਰਤੀਕਿਰਿਆ
Posted onਭਾਰਤ ਵੱਲੋਂ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ, ਪੀਐਮ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਨੂੰ ਦੱਸਿਆ ਕਿ ਇਹ ਕਾਰਵਾਈ ਯੋਜਨਾ ਅਨੁਸਾਰ ਬਿਲਕੁਲ ਸਹੀ ਢੰਗ […]