ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
Posted onਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਕਰਨ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਆਪਕ […]


