ਜਥੇਦਾਰ ਗੜਗੱਜ ਤੇ ਬਾਬਾ ਟੇਕ ਸਿੰਘ ਤਨਖ਼ਾਹੀਆ ਕਰਾਰ, ਸੁਖਬੀਰ ਬਾਦਲ ਨੂੰ 10 ਦਿਨਾਂ ਦੇ ਅੰਦਰ ਪੱਖ ਰੱਖਣ ਦਾ ਆਦੇਸ਼
Posted onਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਅਹਿਮ ਫੈਸਲਿਆਂ ‘ਚ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ […]