ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ
Posted onਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ […]