ਡੇਰਾਬੱਸੀ ’ਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ
Posted onਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ’ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ ਗੋਦ ਦਾ ਨਿੱਘ […]