35 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਵੱਡਾ ਐਕਸ਼ਨ, 4 ਮੁਲਜ਼ਮ ਗ੍ਰਿਫ਼ਤਾਰ
Posted onਦਿੱਲੀ : ਪੁਲਿਸ ਨੇ ਉੱਤਰੀ ਦਿੱਲੀ ਦੇ ਚਾਂਦਨੀ ਚੌਕ ਵਿੱਚ ਲਾਹੌਰੀ ਗੇਟ ਦੇ ਕਟੜਾ ਨੀਲ ਇਲਾਕੇ ਵਿੱਚ ਇੱਕ ਕੱਪੜਾ ਵਪਾਰੀ ਤੋਂ 35 ਲੱਖ ਰੁਪਏ ਦੀ ਲੁੱਟ ਦੀ ਗੁੱਥੀ ਸਿਰਫ਼ 24 ਘੰਟਿਆਂ ਵਿੱਚ ਸੁਲਝਾ ਲਈ ਹੈ। ਪੁਲਿਸ ਨੇ ਇਸ ਅਪਰਾਧ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਹਰਿਆਣਾ ਦੇ ਰੋਹਤਕ ਅਤੇ ਯੂਪੀ ਦੇ ਬਾਗਪਤ ਤੋਂ ਗ੍ਰਿਫ਼ਤਾਰ ਕੀਤਾ ਹੈ। […]



