ਏਅਰ ਇੰਡੀਆ ਜਹਾਜ਼ ਹਾਦਸੇ ਦਾ ਦ੍ਰਿਸ਼ ‘ਭਿਆਨਕ’ ਹੈ: ਬ੍ਰਿਟਿਸ਼ PM ਸਟਾਰਮਰ
Posted onਅਹਿਮਦਾਬਾਦ : ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਵੀਰਵਾਰ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਲੰਡਨ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ‘ਤੇ ਸੰਵੇਦਨਾ ਪ੍ਰਗਟ ਕੀਤੀ ਹੈ। ਜਹਾਜ਼ ਵਿੱਚ 53 ਬ੍ਰਿਟਿਸ਼ ਨਾਗਰਿਕਾਂ ਸਮੇਤ ਕੁੱਲ 242 ਲੋਕ ਸਵਾਰ ਸਨ। ਸਟਾਰਮਰ ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਸ਼ਹਿਰ ਅਹਿਮਦਾਬਾਦ ਵਿੱਚ […]

