‘ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਹੋਣਗੇ’ : ਅਮਿਤ ਸ਼ਾਹ
Posted onਭਾਸ਼ਾ ਨੂੰ ਲੈ ਕੇ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਹੋਰ ਮੋਰਚਾ ਖੋਲ੍ਹਦਿਆਂ ਕਿਹਾ ਕਿ ਦੇਸ਼ ਵਿੱਚ ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਮਹਿਸੂਸ ਕਰਨਗੇ। ਇੱਕ ਕਿਤਾਬ ਲਾਂਚ ਸਮਾਗਮ ਵਿੱਚ ਬੋਲਦੇ ਹੋਏ, ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੂਲ ਭਾਸ਼ਾਵਾਂ ਭਾਰਤ ਦੀ ਪਛਾਣ ਦਾ ਕੇਂਦਰ ਹਨ ਅਤੇ ਉਨ੍ਹਾਂ ਨੂੰ ਵਿਦੇਸ਼ੀ […]