ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ- CM ਮਾਨ
Posted onਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਸਹਿਬਾਨਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ Integrated State Water Plan ਤਿਆਰ ਕਰਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਯੋਜਨਾ ਤਹਿਤ ਬਲਾਕ ਪੱਧਰ ‘ਤੇ ਪਾਣੀ ਦੀ ਸਾਂਭ-ਸੰਭਾਲ ਲਈ ਯੋਜਨਾ ਬਣਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ […]