ਹਿਮਾਚਲ ਦੇ ਮੁੱਖ ਮੰਤਰੀ ਨੇ ਬੀਬੀਐਮਬੀ ਪ੍ਰਾਜੈਕਟਾਂ ਤੋਂ 12% ਮੁਫ਼ਤ ਬਿਜਲੀ ਦੀ ਕੀਤੀ ਮੰਗ
Posted onਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਬੀਬੀਐਮਬੀ ਪ੍ਰਾਜੈਕਟਾਂ ਤੋਂ 12 ਫ਼ੀ ਸਦੀ ਮੁਫ਼ਤ ਬਿਜਲੀ ਦੀ ਮੰਗ ਕੀਤੀ ਹੈ। ਜਿਸ ਨੂੰ ਲੈ ਕੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]