Articles

ਤਰਨਤਾਰਨ ਦੇ MLA ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ, ਅੰਮ੍ਰਿਤਸਰ ਦੇ ਹਸਪਤਾਲ ’ਚ ਲਿਆ ਆਖਰੀ ਸਾਹ

Posted on

ਤਰਨਤਾਰਨ : ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖਲ ਸਨ। ਜਿੱਥੇ ਉਨ੍ਹਾਂ ਆਖਰੀ ਸਾਹ ਲਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਰਗਰਮ ਹੋਣ ਤੋਂ ਹੀ ਜੁੜੇ ਹੋਏ […]

Articles

ਲਿਵ-ਇਨ ਰਿਲੇਸ਼ਨਸ਼ਿਪ ਦੇ ਵਧ ਰਹੇ ਮਾਮਲਿਆਂ ਤੋਂ ਅਦਾਲਤਾਂ ਹੋ ਗਈਆਂ ਤੰਗ

Posted on

ਇਲਾਹਾਬਾਦ ਹਾਈ ਕੋਰਟ ਨੇ ਹਾਲ ਹੀ ਵਿੱਚ ਕਿਹਾ ਕਿ ਲਿਵ-ਇਨ ਰਿਸ਼ਤੇ ਜੋ ਖ਼ਰਾਬ ਹੋ ਜਾਂਦੇ ਹਨ, ਅੰਤ ਵਿੱਚ ਅਦਾਲਤਾਂ ਦੇ ਸਾਹਮਣੇ ਕਾਨੂੰਨੀ ਲੜਾਈਆਂ ਵਿੱਚ ਬਦਲ ਜਾਂਦੇ ਹਨ ਕਿਉਂਕਿ ਅਜਿਹੇ ਰਿਸ਼ਤੇ ਭਾਰਤੀ ਮੱਧ-ਵਰਗੀ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹਨ। ਅਦਾਲਤ ਨੇ ਇਹ ਟਿੱਪਣੀ ਇੱਕ ਵਿਅਕਤੀ ਨੂੰ ਜ਼ਮਾਨਤ ਦਿੰਦੇ ਹੋਏ ਕੀਤੀ, ਜਿਸ ’ਤੇ ਵਿਆਹ ਦਾ ਝੂਠਾ ਵਾਅਦਾ […]

Articles

ਗਿਆਨੀ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਾ ਘਰ ਵਿਚ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।  ਜਥੇਦਾਰ ਗੜਗੱਜ ਨੇ ਦੇਖਿਆ ਕਿ ਅਪਣੇ ਮਾਪਿਆਂ ਨਾਲ ਜੋੜਾ ਜਮ੍ਹਾਂ ਕਰਵਾਉਣ ਆਉਂਦੇ ਕਈ ਸਿੱਖ ਬੱਚਿਆਂ ਨੇ […]

Articles

NEET ਪ੍ਰੀਖਿਆ ‘ਚ ਸਫ਼ਲ ਹੋਏ ਵਿਦਿਆਰਥੀਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ

Posted on

 ਚੰਡੀਗੜ੍ਹ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਹੋਣਹਾਰਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ।  ਇਹ ਉਹ ਵਿਦਿਆਰਥੀ ਸਨ ਜਿਨ੍ਹਾਂ ਨੇ NEET ਪ੍ਰੀਖਿਆ ‘ਚ ਸਫ਼ਲਤਾ ਹਾਸਲ ਕੀਤੀ ਹੈ।  ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨਾਲ  ਵੀ ਗੱਲਬਾਤ ਕੀਤੀ। ਇਸ ਮੌਕੇ ਕਈ ਮਾਪਿਆਂ ਨੇ  ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। […]

Articles

ਅਤਿਵਾਦ ਦੇ ਹਵਾਲੇ ਤੋਂ ਬਿਨਾਂ SCO ਐਲਾਨ ਭਾਰਤ ਨੂੰ ਸਵੀਕਾਰ ਨਹੀਂ : ਜੈਸ਼ੰਕਰ

Posted on

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਨਾਮ ਲਏ ਬਿਨਾਂ ਕਿਹਾ ਕਿ ਭਾਰਤ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਦੇ ਐਲਾਨਨਾਮੇ ਵਿੱਚ ਅਤਿਵਾਦ ਦਾ ਜ਼ਿਕਰ ਚਾਹੁੰਦਾ ਹੈ ਪਰ ਇਹ ਕਿਸੇ ਮੈਂਬਰ ਦੇਸ਼ ਨੂੰ ਸਵੀਕਾਰ ਨਹੀਂ ਹੈ। ਜੈਸ਼ੰਕਰ ਨੇ ਕਿਹਾ ਕਿ ਇਸ ਮਾਮਲੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵਿਚਾਰ […]