ਤੇਲੰਗਾਨਾ ਦੇ ਮੁੱਖ ਮੰਤਰੀ ਨੇ ਫ਼ਾਰਮਾ ਯੂਨਿਟ ਦਾ ਕੀਤਾ ਦੌਰਾ
Posted onਤੇਲੰਗਾਨਾ : ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਦੇ ਪ੍ਰਬੰਧਨ ਨਾਲ ਗੱਲਬਾਤ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਸ਼ਾਮੀਲਾਰਾਮ ਦੇ ਫ਼ਾਰਮਾ ਪਲਾਂਟ ਵਿਚ ਹੋਏ ਧਮਾਕੇ ਵਿਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿਤਾ ਜਾਵੇ। ਮੁੱਖ ਮੰਤਰੀ ਨੇ […]