Articles

ਗੜ੍ਹਸ਼ੰਕਰ ਨੇੜੇ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ‘ਚ ਡਿੱਗਿਆ, ਡਰਾਈਵਰ ਨੂੰ ਲੱਗੀਆਂ ਮਾਮੂਲੀ ਸੱਟਾਂ

Posted on

ਗੜ੍ਹਸ਼ੰਕਰ ਤੋਂ ਕੋਟਫਤੂਹੀ ਨੂੰ ਜਾਣ ਵਾਲੀ ਬਿਸਤ ਦੁਆਬਾ ਨਹਿਰ ਤੇ ਪਿੰਡ ਅਜਨੋਹਾ ਦੇ ਨਜ਼ਦੀਕ ਇੱਕ ਸਿਲੰਡਰਾਂ ਦਾ ਭਰਿਆ ਹੋਇਆ ਟਰੱਕ ਨਹਿਰ ਵਿੱਚ ਡਿੱਗ ਪਿਆ। ਜਾਣਕਾਰੀ ਅਨੁਸਾਰ ਸਿਲੰਡਰਾਂ ਦਾ ਭਰਿਆ ਹੋਇਆ ਟਰੱਕ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਕੋਟਫਤੂਹੀ ਵੱਲ ਜਾ ਰਿਹਾ ਸੀ ਤਾਂ ਉਹ ਜਦੋਂ ਉਕਤ ਅਸਥਾਨ ’ਤੇ ਪੁੱਜਾ ਤਾਂ ਨਹਿਰ ਵਾਲੀ ਸਾਈਡ ਸੜਕ ’ਤੇ ਰੇਲਿੰਗ ਨਾ ਹੋਣ ਕਾਰਨ ਅਚਾਨਕ […]

Articles

ਮੰਡੀ ਵਿੱਚ ਬੱਦਲ ਫਟਣ ਕਾਰਨ ਹੁਣ ਤਕ 13 ਲੋਕਾਂ ਦੀ ਮੌਤ, 29 ਲਾਪਤਾ ਲੋਕਾਂ ਦੀ ਭਾਲ ਜਾਰੀ 

Posted on

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਬੱਦਲ ਫਟਣ ਅਤੇ ਅਚਾਨਕ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਦੋ ਹੋਰ ਲਾਸ਼ਾਂ ਮਿਲਣ ਨਾਲ, ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ, ਜਦੋਂ ਕਿ 29 ਹੋਰ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਮੰਡੀ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲ ਫਟਣ, ਤਿੰਨ […]

Articles

ਮੈਨੂੰ CM ਭਗਵੰਤ ਮਾਨ ਨੇ ਕਿਹਾ ਕਿ ਕਿਸੇ ਹੋਰ ਨੂੰ ਮੌਕਾ ਦੇਣਾ : ਕੁਲਦੀਪ ਧਾਲੀਵਾਲ

Posted on

ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ 2013 ਵਿੱਚ ਮੈਂ ਆਪਣੀ ਅਮਰੀਕੀ ਨਾਗਰਿਕਤਾ ਛੱਡ ਕੇ ਆਪਣੇ ਬੱਚਿਆਂ ਨੂੰ ਕੈਲੀਫੋਰਨੀਆ ਵਿੱਚ ਛੱਡ ਕੇ ਪੰਜਾਬ ਵਾਪਸ ਆਇਆ ਸੀ ਅਤੇ ਉਦੋਂ ਤੋਂ ਮੈਂ 26 ਦਸੰਬਰ 2015 ਨੂੰ ‘ਆਪ’ ਵਿੱਚ ਸ਼ਾਮਲ ਹੋਇਆ ਸੀ ਅਤੇ ਅੱਜ ਤੱਕ ਮੈਂ ਕੋਈ ਛੁੱਟੀ ਨਹੀਂ ਲਈ ਪਰ ਪਾਰਟੀ ਲਈ 24 ਘੰਟੇ ਕੰਮ ਕਰਦਾ ਰਿਹਾ ਅਤੇ […]

Articles

High Court ਨੇ ਮਜੀਠੀਆ ਦੇ ਵਕੀਲ ਨੂੰ ਤਾਜ਼ਾ ਰਿਮਾਂਡ ਆਰਡਰ ਪੇਸ ਕਰਨ ਲਈ ਇਕ ਦਿਨ ਦਾ ਦਿੱਤਾ ਸਮਾਂ

Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੀ ਹਾਲੀਆ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਇਸ ਪਟੀਸ਼ਨ ‘ਤੇ ਹੁਣ 4 ਜੁਲਾਈ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ […]