ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ
Posted onਅੰਮ੍ਰਿਤਸਰ : ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ। ਜਥੇਦਾਰ ਨੇ ਦੱਸਿਆ ਕਿ ਪਟਨਾ ਸਾਹਿਬ ਕਮੇਟੀ ਨੇ ਤਨਖਾਹੀਏ ਵਾਲੇ ਮਤੇ ਵਾਪਸ ਲੈ ਲਏ ਹਨ ਅਤੇ ਖਿਮਾ ਦੀ ਮੰਗ ਵੀ ਕੀਤੀ […]