Articles

ਕਰਨਲ ਬਾਠ ਕੁੱਟਮਾਰ ਮਾਮਲੇ ਦੀ ਹੁਣ ਸੀਬੀਆਈ ਕਰੇਗੀ ਜਾਂਚ, ਹਾਈ ਕੋਰਟ ਨੇ ਦਿੱਤੇ ਹੁਕਮ

Posted on

ਚੰਡੀਗੜ੍ਹ: ਪੰਜਾਬ ਦੇ ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਪਣਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਹੁਣ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦੇ ਦਿੱਤੀ ਹੈ। ਇਸ ‘ਤੇ […]

Articles

ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 27 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ

Posted on

ਬਰਨਾਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ”ਚ ਮੁਹਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ ’ਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ […]

Articles

ਤੀਜੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Posted on

ਅੰਮ੍ਰਿਤਸਰ : ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਲਗਾਤਾਰ ਧਮਕੀਆਂ ਮਿਲਣ ਕਾਰਨ ਮਹੌਲ ਤਣਾਅਪੂਰਨ ਬਣਿਆ ਹੋਇਆ ਹੈ। ਈ-ਮੇਲ ਉੱਤੇ ਧਮਕੀ ਭੇਜੀ ਗਈ ਹੈ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਧਮਾਕਾ ਕਰਨ ਦਾ ਜ਼ਿਕਰ ਕੀਤਾ ਗਿਆ ਹੈ।  ਧਮਕੀ ਮਿਲਣ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਚੌਕਸੀ ਵਧਾ […]

Articles

ਬੇਅਦਬੀ ਸਬੰਧੀ ਕਾਨੂੰਨ ਬਣਾਉਣ ‘ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਪ੍ਰਤੀਕਰਮ

Posted on

ਅੰਮ੍ਰਿਤਸਰ : ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਅੰਮ੍ਰਿਤਸਰ ਵਿਚ ਸ਼ਰਾਰਤੀ ਅਨਸਰਾਂ ਵਲੋਂ ਆਰਡੀਐਸ ਲਗਾਉਣ ਦੀਆਂ ਈ-ਮੇਲ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਅੱਜ ਤੀਜੀ ਵਾਰ ਅਜਿਹੀ ਧਮਕੀ ਮਿਲੀ ਹੈ, ਭਾਵੇਂ ਬੀਐਸਐਫ਼ ਦੇ ਜਵਾਨ ਲਗਾਤਾਰ ਜਾਂਚ ਕਰ ਰਹੇ ਹਨ ਅਤੇ ਪੁਲਿਸ ਕਰਮਚਾਰੀ ਤੇ ਟਾਸਕ ਫ਼ੋਰਸ ਦੇ ਮੁਲਜ਼ਮ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਅੱਜ ਇਸੇ […]