SSP Bathinda ਵਲੋਂ PCR ਟੀਮ ਸਮੇਤ CM Bhagwant Mann ਨਾਲ ਮੁਲਾਕਾਤ
Posted onਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਪੁਲਿਸ ਦੀ ਬਹਾਦਰ ਪੀ.ਸੀ.ਆਰ. ਟੀਮ ਨੇ 11 ਲੋਕਾਂ ਦੀ ਜਾਨ ਬਚਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਜਜ਼ਬੇ ਨੂੰ ਸਨਮਾਨਤ ਕੀਤਾ। ਦੱਸ ਦਈਏ ਕਿ ਸਰਹਿੰਦ ਨਹਿਰ ਵਿਚ ਇਕ ਕਾਰ ਡਿੱਗ ਗਈ ਸੀ। ਕਾਰ ਵਿਚ 5 ਬੱਚਿਆਂ ਸਮੇਤ […]