ਪੰਜਾਬੀ ਮੂਲ ਦੇ ਗੁਰਮਕਮਲ ਸਿੰਘ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ ਤੋਂ ਅਰਥਸ਼ਾਸ਼ਤਰ ਦੀ ਡਿਗਰੀ 100 ਪ੍ਰਤੀਸ਼ਤ ਨੰਬਰਾਂ ਨਾਲ ਕੀਤੀ ਪਾਸ
Posted onਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਕਾਮਯਾਬੀ ਦੇ ਝੰਡੇ ਆਏ ਦਿਨ ਬੁਲੰਦ ਕਰਦੇ ਰਹਿੰਦੇ ਹਨ। ਜਿਸ ਦਾ ਜ਼ਿਕਰ ਅਖ਼ਬਾਰਾਂ ਦੀਆ ਸੁਰਖ਼ੀਆਂ ਵਿੱਚ ਹੁੰਦਾ ਹੈ। ਇਟਲੀ ਵਿੱਚ ਭਾਸ਼ਾ ਇਟਾਲੀਅਨ ਹੋਣ ਦੇ ਬਾਵਜੂਦ ਇੱਥੇ ਜੰਮੀ ਪੰਜਾਬ ਦੀ ਪੀੜੀ ਪੜ੍ਹਾਈ ਵਿੱਚ ਚੰਗਾ ਨਾਮਣਾ ਖੱਟ ਰਹੀ ਹੈ। ਇਸੇ ਤਰਾਂ ਪਗੜੀਧਾਰੀ ਪੰਜਾਬੀ ਗੱਭਰੂ ਗੁਰਕਮਲ ਸਿੰਘ ਕਲੇਰ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ […]