Articles

ਚੋਣ ਕਮਿਸ਼ਨ ਵੱਲੋਂ ਵੱਖ -ਵੱਖ ਵਿਭਾਗਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ 

Posted on

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ ‘ਤੇ ਤਾਇਨਾਤ ਪੂਰੀ […]

Articles

ਭਾਜਪਾ ਆਗੂ ਨੇ ਸੀ.ਐਮ ਭਗਵੰਤ ਮਾਨ ਨੂੰ ਆਰ ਨੇਤ ਦੇ ਬੰਦੂਕ ਕਲਚਰ ‘ਤੇ ਗੀਤ ਵਿਰੁੱਧ ਲਿਖੀ ਸ਼ਿਕਾਇਤ

Posted on

 ਪੰਜਾਬ ਵਿੱਚ ਵਧ ਰਹੇ ਗੈਂਗਸਟਰ ਸੱਭਿਆਚਾਰ ਅਤੇ ਨੌਜਵਾਨਾਂ ਵਿੱਚ ਹਿੰਸਾ ਦੇ ਰੁਝਾਨ ਦੇ ਸੰਬੰਧ ਵਿੱਚ, ਸੂਬਾ ਸਰਕਾਰ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕਰ ਚੁੱਕੀ ਹੈ ਕਿ ਕੋਈ ਵੀ ਗਾਇਕ ਜਾਂ ਕਲਾਕਾਰ ਅਜਿਹਾ ਗੀਤ ਨਾ ਗਾਵੇ ਜਾਂ ਪ੍ਰਚਾਰ ਨਾ ਕਰੇ ਜੋ ਹਥਿਆਰਾਂ, ਹਿੰਸਾ ਜਾਂ ਗੈਂਗਸਟਰ ਮਾਨਸਿਕਤਾ ਦੇ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਦਾ ਹੋਵੇ। ਇਸ ਦੇ ਬਾਵਜੂਦ, ਹਾਲ […]

Articles

ਸੀਐਮ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ ‘ਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ। ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ […]

Articles

ਪੰਜਾਬ ਰੋਡਵੇਜ਼, PRTC ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

Posted on

ਪੰਜਾਬ ਰੋਡਵੇਜ਼ (Punjab Roadways) ਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਬੱਸਾਂ ਮੁੜ ਸ਼ੁਰੂ ਹੋ ਗਈਆ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਅਲਟੀਮੇਟਮ ਮੁਤਾਬਕ ਸ਼ੁੱਕਰਵਾਰ ਬਾਅਦ ਦੁਪਹਿਰ ਪਨਬਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਸੀ। ਪੰਜਾਬ ਰੋਡਵੇਜ਼ ਦੇ ਸਾਰੇ 27 ਡਿਪੂਆਂ ‘ਚ ਠੇਕਾ ਮੁਲਾਜ਼ਮਾਂ ਨੇ ਪੰਜਾਬ […]