ਮੰਤਰੀ ਹਰਪਾਲ ਚੀਮਾ ਦਾ ਭਾਜਪਾ ‘ਤੇ ਵੱਡਾ ਇਲਜ਼ਾਮ, ਕਿਹਾ-‘ਪੰਜਾਬ ‘ਚ ਵੀ ਭਾਜਪਾ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰ ਰਹੀ ਹੈ’
Posted onਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਲੀ ਵਿੱਚ ਜੀਐਸਟੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਭਾਰਤੀ ਲੋਕਤੰਤਰ ਵਿੱਚ ਭਾਜਪਾ ਸਰਕਾਰ ਨੂੰ ਤੇਜ਼ੀ ਨਾਲ ਵਧਦੀ ਪਾਰਟੀ ਮੰਨਿਆ ਜਾਂਦਾ ਹੈ, ਅਤੇ ਦੇਸ਼ ਦੇ ਲੋਕਤੰਤਰ ਵਿੱਚ ਵੋਟਾਂ ਕਿਵੇਂ ਚੋਰੀ ਕੀਤੀਆਂ ਜਾਂਦੀਆਂ ਹਨ, ਇਸ ਨੂੰ ਦੇਖਿਆ ਜਾ ਰਿਹਾ ਹੈ […]

