ਹੜ੍ਹ ਦੌਰਾਨ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਿੱਤਾ ਜਾਵੇਗਾ ਮੁਆਵਜ਼ਾ : ਹਰਪਾਲ ਚੀਮਾ
Posted onਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ 10 ਅਗਸਤ ਤੋਂ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ ਆਦਿ ਜ਼ਿਲ੍ਹਿਆਂ ਵਿੱਚ ਹੜ੍ਹ ਆਇਆ ਹੋਇਆ ਹੈ, ਜਿਸ ਨਾਲ ਘੱਗਰ, ਸਤਲੁਜ, ਰਾਵੀ ਰਾਹੀਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ […]