ਵੇਲਜ਼ ‘ਚ ਪਹਿਲੀ ਵਾਰ ਕਰਵਾਈ ਗਈ 11ਵੀਂ UK ਨੈਸ਼ਨਲ ਗੱਤਕਾ ਚੈਂਪੀਅਨਸ਼ਿਪ
Posted onਚੰਡੀਗੜ੍ਹ : ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਵੇਲਜ਼ ਦੇ ਗੁਰਦੁਆਰਾ ਸਾਹਿਬ ਤੇ ਉੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਇਸ […]


