Articles

ਦਿੱਲੀ ਪੁਲਿਸ ਨੇ ਤਿੰਨ ਗੈਰਕਾਨੂੰਨੀ ਅਫਰੀਕੀ ਨਾਗਰਿਕਾਂ ਨੂੰ ਲਿਆ ਹਿਰਾਸਤ ’ਚ

Posted on

ਦਿੱਲੀ : ਦੱਖਣ-ਪੱਛਮੀ ਜ਼ਿਲ੍ਹਾ ਪੁਲਿਸ ਆਪ੍ਰੇਸ਼ਨ ਸੈੱਲ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਗੈਰ-ਕਾਨੂੰਨੀ ਅਫਰੀਕੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਈਜੀਰੀਅਨ ਹਾਈ ਕਮਿਸ਼ਨ ਅਤੇ ਇਮੀਗ੍ਰੇਸ਼ਨ ਵਿਭਾਗ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਇਹ ਤਿੰਨੋਂ ਵਿਅਕਤੀ ਭਾਰਤ ਆਏ ਸਨ, ਪਰ ਫਿਰ ਕਦੇ ਆਪਣੇ ਦੇਸ਼ ਨਹੀਂ ਪਰਤੇ। ਤਿੰਨਾਂ ਕੋਲ ਵੀਜ਼ਾ ਦਸਤਾਵੇਜ਼ ਨਹੀਂ ਸਨ ਅਤੇ […]

Articles

“ਦੂਜੇ ਦੇਸ਼ਾਂ ‘ਤੇ ਨਿਰਭਰਤਾ, ਸਾਡੇ ਦੇਸ਼ ਦੀ ਸੱਭ ਤੋਂ ਵੱਡੀ ਦੁਸ਼ਮਣ”

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਇੱਕ ਦਿਨ ਦੇ ਦੌਰੇ ‘ਤੇ ਭਾਵਨਗਰ ਪਹੁੰਚੇ। ਉਨ੍ਹਾਂ ਨੇ ਭਾਵਨਗਰ ਵਿਚ ਲਗਭਗ 35 ਮਿੰਟ ਲਈ ਜਨਤਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ, ਕਾਨੂੰਨਾਂ ਵਿਚ ਬਦਲਾਅ ਅਤੇ ਸਵੈ-ਨਿਰਭਰ ਭਾਰਤ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਭਾਈਚਾਰੇ ਦੀ ਭਾਵਨਾ ਨਾਲ ਅੱਗੇ ਵਧ […]

Articles

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਹੋਇਆ ਵਾਧਾ

Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ […]

Articles

Fighter jet MiG-21 ਭਾਰਤੀ ਹਵਾਈ ਫੌਜ ’ਚੋਂ 26 ਸਤੰਬਰ ਨੂੰ ਸੇਵਾ ਮੁਕਤ ਹੋਵੇਗਾ

Posted on

ਭਾਰਤੀ ਹਵਾਈ ਫੌਜ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਣ ਵਾਲਾ ਲੜਾਕੂ ਜਹਾਜ਼ ਮਿਗ-21 ਆਉਂਦੀ 26 ਸਤੰਬਰ ਨੂੰ ਸੇਵਾਮੁਕਤ ਹੋਵੇਗਾ। ਆਪਣੀ 62 ਸਾਲਾਂ ਦੀ ਸੇਵਾ ਦੌਰਾਨ ਮਿਗ-21 ਨੇ 1971 ਦੀ ਜੰਗ, ਕਾਰਗਿਲ ਯੁੱਧ ਅਤੇ ਕਈ ਹੋਰ ਮਿਸ਼ਨਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ। ਹੁਣ ਮਿਗ-21 ਦੀ ਥਾਂ ਤੇਜਸ ਐਲਸੀਏ ਮਾਰਕ 1ਏ ਨੂੰ ਲਿਆ ਜਾਵੇਗਾ। ਚੰਡੀਗੜ੍ਹ ਏਅਰਬੇਸ […]