ਲੁਧਿਆਣਾ ਵਿਚ ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਹੋਇਆ ਗੰਭੀਰ ਜ਼ਖ਼ਮੀ
Posted onਲੁਧਿਆਣਾ : ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿਚ ਇਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਮੈਨੇਜਰ ਦੇ ਸੱਜੇ ਹੱਥ ਵਿੱਚ ਲੱਗ ਗਈ। ਉਸਦੇ ਸਾਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖ਼ਮੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ। […]


