ਰੋਪੜ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ
Posted onਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸੀਬੀਆਈ ਟੀਮ ਨੇ ਉਨ੍ਹਾਂ ਨੂੰ ਮੋਹਾਲੀ […]


